ਪੰਜਾਬ ਵਿੱਚ ਅੱਜ ਤੋਂ ਹੋਵੇਗਾ ਮੌਸਮ ਵਿੱਚ ਵੱਡਾ ਬਦਲਾਅ

ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਯਾਨੀ ਸ਼ੁੱਕਰਵਾਰ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹAds Links by Easy Branches
Play online games for free at games.easybranches.com

Guest Post Services www.easybranches.com/contribute